ਰੱਬ ਨਾਲ ਇਸ਼ਕ ਕਰੇ ਕੋਈ ਕੋਈ,
ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ
ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ,
ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ
ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ 'ਤੇ ਮਿੱਠੜੇ ਬੋਲਾਂ ਤੇ ਮਰਦੇ ਹਾ
----------------------------------------------------
ਮੇਰਾ ਹਰ ਦਿਹੁੰ ਦੇ ਸਿਰ ਕਰਜ਼ਾ ਹੈ
ਮੈਂ ਹਰ ਦਿਹੁੰ ਤੋਂ ਕੁਝ ਲੈਣਾ ਹੈ
ਜੇ ਜ਼ਰਬਾਂ ਦੇਵਾਂ ਵਹੀਆਂ ਨੂੰ
ਤਾਂ ਲੇਖਾ ਵੱਧਦਾ ਜਾਣਾ ਹੈ
ਮੇਰੇ ਤਨ ਦੀ ਕੱਲੀ ਕਿਰਨ ਲਈ
ਤੇਰਾ ਸੂਰਜ ਗਹਿਣੇ ਪੈਣਾ ਹੈ
ਤੇਰੇ ਚੁੱਲ੍ਹੇ ਅੱਗ ਨਾ ਬਲਣੀ ਹੈ
ਤੇਰੇ ਘੜੇ ਨਾ ਪਾਣੀ ਰਹਿਣਾ ਹੈ
ਇਹ ਦਿਨ ਤੇਰੇ ਅੱਜ ਰੰਗ ਵਰਗਾ
ਮੁੜ ਦਿਨ-ਦੀਵੀਂ ਮਰ ਜਾਣਾ ਹੈ
-------------------------------------------------
ਤੁਸੀ ਜੋ ਵੀ ਆਖੋ ਉਹ ਸ਼ਾਮੀ ਘੁੱਟ ਲਾ ਹੀ ਲੈਂਦੇ,ਨਸ਼ਾ ਜੇ ਨੀ ਹੁੰਦਾ ਚਲੋ ਸਿਰ ਤਾ ਘੁਮਾ ਹੀ ਲੈਂਦੇ,
ਪੀਣ ਵਾਲੇ ਪੀਣ ਦਾ ਜੁਗਾੜ ਤਾਂ ਬਣਾ ਹੀ ਲੈਦੇਂ,ਅੰਡੇ ਨਾਲ,ਗੰਢੇ ਨਾਲ,ਖਾਰੇ ਨਾਲ,ਠੰਡੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ,ਪਹਿਲਾ ਵਾਰ ਕਦਮਾ ਦਾ,ਪਿੱਛੋ ਵਾਰ ਖੰਡੇ ਨਾਲ,
ਚਾਰ ਹੀ ਤਰੀਕਿਆਂ ਨਾਲ ਬੰਦਾ ਕਰੇ ਕੰਮ ਸਦਾ, ਸ਼ੌਕ ਨਾਲ,ਪਿਆਰ ਨਾਲ,ਲਾਲਚ ਜਾਂ ਡੰਡੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ......
ਇੱਕ ਅੱਧਾ ਗੁਣ ਦਿੱਤਾ ਰੱਬ ਜੀਹਨੇ ਸਾਰਿਆ ਨੂੰ ਕਰੀ ਦਾ ਮਜ਼ਾਕ ਨਹੀ ਭੋਲਿਆਂ ਵਿਚਾਰਿਆਂ ਨੂੰ,
ਘੋੜਾ ਏਦਾ ਤੇਜ਼ ਰਫਤਾਰ ਤੇ ਹੀ ਮਾਣ ਕਰੇ, ਭਾਰ ਖਿੱਚਣੇ ਚ ਮੁਕਾਬਲਾ ਨੀ ਸੰਢੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ,ਪਹਿਲਾ ਵਾਰ ਕਦਮਾ ਦਾ,ਪਿੱਛੋ ਵਾਰ ਖੰਡੇ ਨਾਲ,
ਚਾਰ ਹੀ ਤਰੀਕਿਆਂ ਨਾਲ ਬੰਦਾ ਕਰੇ ਕੰਮ ਸਦਾ, ਸ਼ੌਕ ਨਾਲ,ਪਿਆਰ ਨਾਲ,ਲਾਲਚ ਜਾਂ ਡੰਡੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ......
ਪੱਥਰਾ ਦੇ ਵਰਗਾ ਜਿਗਰਾ ਬਣਾਉਣਾ ਪੈਦਾ,ਸੁਣ ਸਰਤਾਜ ਲਹੂ ਵੇਖ ਕੇ ਵੀ ਗਾਉਣਾ ਪੈਦਾ,
ਉਹਨਾ ਨੇ ਕੀ ਪੁਜਣਾ ਏ ਮੰਜਲਾ ਤੇ ਦੱਸੋ ਭਲਾਂ,ਜਿਹੜੇ ਰਾਹਾਂ ਛੱਡ ਬਹਿ ਗਏ ਪੈਰੀਂ ਚੁੱਬੇ ਕੰਡੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ,ਪਹਿਲਾ ਵਾਰ ਕਦਮਾ ਦਾ,ਪਿੱਛੋ ਵਾਰ ਖੰਡੇ ਨਾਲ,
ਚਾਰ ਹੀ ਤਰੀਕਿਆਂ ਨਾਲ ਬੰਦਾ ਕਰੇ ਕੰਮ ਸਦਾ, ਸ਼ੌਕ ਨਾਲ,ਪਿਆਰ ਨਾਲ,ਲਾਲਚ ਜਾਂ ਡੰਡੇ ਨਾਲ,
ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ....
ਰੱਬ ਨਾਲ ਇਸ਼ਕ ਕਰੇ ਕੋਈ ਕੋਈ,
ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ
ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ,
ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ
ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ 'ਤੇ ਮਿੱਠੜੇ ਬੋ...
debi+waris--------------the best
debi is the best
74,310 views
JIND25080 said:
@ravneetkaur22 ...yes i love DEBI