About this user
*ღ♥ღ**ღ♥ღ**ღ♥ღ**ღ♥ღ**ღ♥ღ**ღ♥ღ**ღ♥ღ*
ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦੀ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ ..... ਕਰ ਸਕਦੀ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦੀ ਪਹਾੜਾਂ ਨੂੰ, ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ.... *ღ♥ღ**ღ♥ღ**ღ♥ღ**ღ♥ღ**ღ♥ღ**ღ♥ღ**ღ♥ღ*
me love alotttttttttttttttt sukh..........i miss uuuuuuuuuuuuuuuuuuuu alot all time love punjabi music ........punjabi bhangra giddha...... miss ma love =((.......
Age
26
Hometown
PUNJAB
Country
United States
Interests
love punjabi music....Punjabi bhangra-Gidha.......Punjabi sad listen all time.