About this user
Tenu Apna banunde asi ene changae kithe,
Tenu Gall naal launde asi ene changae kithe,
Tenu Yaad karna hi saadi zindgi ae,
YAAD Apni karwaunde asi ene changae kithe!!!
ਿਜਹੜੇ ਹੱਸਦੇ ਨੇ ਬਹੁਤਾ,ਿਦਲੋਂ ਭਰੇ ਹੁੰਦੇ ਨੇ,
ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ,
ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ,
ਪਰ ਿਕਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ,
ਿਦਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ,
ਬਾਹਰੋਂ ਿਦਸਦੇ ਿਜਊਂਦੇ ਪਰ ਮਰੇ ਹੁੰਦੇ ਨੇ ...
ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਕੌਣ ਰਾਤਾਂ ਨੂੰ ਨਹੀਂ ਸੌਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਤੇਰੇ ਨਖਰੇ ਦਾ ਭਾਅ,ਹਰ-ਰੋਜ ਵਧੀ ਜਾਵੇ....
ਕੌਣ ਕਿੰਨਾ ਮੁੱਲ ਪਾਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਦੁਨੀਆ ਚ ਕਿੰਨੇ ਸੋਹਣੇ,ਉਂਗਲਾ ਤੇ ਗਿਣੀਏ ਜੇ....
ਹਏ,ਤੇਰਾ ਨਾਂ ਕਿਥ੍ਥੇ ਆਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਤੂੰ ਆਖੇ aMaN ਨਾਲ,ਬੱਸ ਜਾਣ-ਪਹਿਚਾਣ....
ਨੀ ਤੈਨੂੰ ਗੀਤਾਂ ਰਾਹੀਂ ਗਾਉਂਦਾ...ਤੈਨੂੰ ਕਖ੍ਖ ਵੀ ਪਤਾ ਨਹੀਂ...!!!