ਸਭ ਤੋ ਪਹਿਲਾਂ ਮੇਰੇ ਵਲੋਂ ਸਭ ਨੂੰ ਦੋਵੇਂ ਹੱਥ ਬੰਨ੍ਹ ਕੇ ਪਿਆਰ ਭਰੀ ਸਤਿ ਸ਼ੀ੍ ਅਕਾਲ ਜੀ....
ਮੈਂ ਕੀ ਅਰਜ ਕਰਾਂ ਰੱਬਾ...
ਬਸ ਐਨੀ ਕੁ ਮਿਹਰ ਚਾਹੀਦੀ...
ਅਸੀ ਪਾਇਆ ਹੋਵੇ ਕੋਟ,ਗਲ ਟਾਈ ਲਾਉਣ ਵਾਲੀ ਚਾਹੀਦੀ..
ਜੇ ਪੀਂਦੇ ਹੋਈਏ ਸ਼ਰਾਬ,ਹਥ੍ਥੋਂ ਪੈੱਗ ਖੋਣ ਵਾਲੀ ਚਾਹੀਦੀ..
ਯਾਰ ਬੜੇ ਸੌਖੇ ਰਹਿੰਦੇ ਆ,ਕੋਈ ਸਤਾਉਣ ਵਾਲੀ ਚਾਹੀਦੀ..
ਬਹੁਤ ਸੌਂ ਕੇ ਦੇਖ ਲਿਆ,ਕੋਈ ਜਗਾਉਣ ਵਾਲੀ ਚਾਹੀਦੀ ..
ਦਿਲਾਂ ਨਾਲ ਖੇਡਦੀਆਂ ਤੇ ਬਹੁਤ ਦੇਖੀਆਂ ਨੇਂ..
ਸਾਨੂੰ ਕੋਈ ਦਿਲ ਲਾਉਣ ਵਾਲੀ ਚਾਹੀਦੀ ||
....................................................
ਨਾਲ ਚਰਖਿਆਂ ਦੇਸ਼ ਨਹੀਂ ਅਜ਼ਾਦ ਹੋਇਆ
ਐਂਵੇ ਲੋਕ ਗਾਂਧੀ ਵਰਗਿਆਂ ਨੂੰ ਸਿਹਰਾ ਬੰਨ੍ਹਾਈ ਫ਼ਿਰਦੇ,
ਉਹਨਾਂ ਦੀਆਂ ਧੋਤੀਆਂ ਨਾਲ ਨਹੀਂ ਅੰਗਰੇਜ਼ੀ ਸਰਕਾਰ ਹਿੱਲੀ
ਫ਼ੋਟੋ ਜਿੰਨ੍ਹਾ ਦੀ ਨੋਟ 'ਤੇ ਛਪਾਈ ਫ਼ਿਰਦੇ,
ਖੂਨ ਡੋਲ੍ਹ ਕੇ ਜਿੰਨ੍ਹਾ ਲਈ ਅਜ਼ਾਦੀ
ਕੁਰਬਾਨੀ ਉਹਨਾਂ ਦੀ ਅੱਜ ਦਿਲੋਂ ਭੁਲਾਈ ਫ਼ਿਰਦੇ,
ਭੁੱਲ ਗਏ ਸਾਰੇ ਭਗਤ ਸਿੰਘ ਵਰਗੇ ਸੂਰਮਿਆਂ ਨੂੰ
ਐਂਵੇ ਲੋਕ ਗਾਂਧੀ ਨੂੰ ਬਾਪੂ ਬਣਾਈ ਫ਼ਿਰਦੇ |
ਗੌਰ ਨਾਲ ਸੁਣੋ ਗੱਲ ਗੱਭਰੂ ਪੰਜਾਬੀਓ,
ਸਿਫਤ ਸੁਣਾਵਾਂ ਤੁਹਾਡੀ ਮੁੰਡਿਓ ਨਵਾਬੀਓ,
ਕਿਸੇ ਕੌਮ ਦੀ ਨਾ ਤੁਹਾਡੇ ਜਿਹੀ ਸ਼ਾਨ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ,
ਪੋਚ - ਪੋਚ ਪੱਗਾ ਜਦੋਂ ਸੋਹਣੀਆਂ ਨੇ ਬੱਨ਼ਦੇ
ਅੱਲੜਾਂ ਦੇ ਦਿਲ ਫੇਰ ਸੂਲੀ ਉੱਤੇ ਟੰਗਦੇ,
ਤੁਹਾਡੀ ਟੌਰ ਉੱਤੇ ਮਰੇ ਹਰ ਰਕਾਨ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ,
"ਗੁਰੂ ਦਸ਼ਮੇਸ਼" ਹੱਥੋਂ "ਖਾਲਸਾ" ਏ ਸੱਜਿਆ,
ਵੈਰੀਆਂ ਦੇ ਮੂਹਰੇ ਸਦਾ "ਸ਼ੇਰ" ਬਣ ਗੱਜਿਆ,
ਤੁਸੀਂ ਇਜ਼ਤਾਂ ਲਈ ਹੋਏ ਕੁਰਬਾਨ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ,
ਯਾਰੀਆਂ ਦੇ ਲਈ ਤੁਸੀਂ ਜਾਨਾਂ ਸਦਾ ਵਾਰੀਆਂ,
ਦੱਸੇ ਇਤਿਹਾਸ ਨਹੀਓਂ ਕਰੀਆਂ ਗੱਦਾਰੀਆਂ,
ਤੁਹਾਡੇ ਜਿਹਾ ਸੱਚਾ ਨਾ ਕੋਈ ਹਾਣ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ....
ਕਮੀਆਂ ਮੇਰੇ ਵਿੱਚ ਵੀ ਨੇ ,
ਪਰ ਮੈਂ ਬੇਈਮਾਨ ਨਹੀਂ,ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,
ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,
ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ,
ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ .....
ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ,
ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ.....
ਸਭ ਤੋ ਪਹਿਲਾਂ ਮੇਰੇ ਵਲੋਂ ਸਭ ਨੂੰ ਦੋਵੇਂ ਹੱਥ ਬੰਨ੍ਹ ਕੇ ਪਿਆਰ ਭਰੀ ਸਤਿ ਸ਼ੀ੍ ਅਕਾਲ ਜੀ....
ਮੈਂ ਕੀ ਅਰਜ ਕਰਾਂ ਰੱਬਾ...
ਬਸ ਐਨੀ ਕੁ ਮਿਹਰ ਚਾਹੀਦੀ...
ਅਸੀ ਪਾਇਆ ਹੋਵੇ ਕੋਟ,ਗਲ ਟਾਈ ਲਾਉਣ ਵਾਲੀ ਚਾਹੀਦੀ..
ਜੇ ਪੀਂਦੇ ਹੋਈਏ ਸ਼ਰਾਬ,ਹਥ੍ਥੋਂ ਪੈੱਗ ਖੋਣ ਵਾਲੀ ਚਾਹੀਦੀ..
ਯਾਰ ਬੜੇ ਸੌਖੇ ਰਹਿੰਦ...
Ricky guron - maujan (2011) must watch
plz comments on this song or text n call 0430496301 ( ricky guron ) Melbourne, Australia
3,028 views
harmanjattinc said:
I will put this song on the fb, and dielever it to the friends....