ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥1॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥1॥ ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥2॥2॥
bhut khoob a ji.....
HARRYAMANDEEP 1 year ago
the "professor" surinder singh
i heard he can make people ustads via the internet if you pay the right price ;)
hartej 1 year ago
aww shouldn't have stopped the video.
amriteighteen 2 years ago