Dr Gurnam Singh performing Kirtan Seva in Basant Raag
ਬਸੰਤੁ ਮਹਲਾ 5 ੴ ਸਤਿਗੁਰ ਪ੍ਰਸਾਦਿ ॥
ਦੇਖੁ ਫੂਲ ਫੂਲ ਫੂਲੇ ॥
ਅਹੰ ਤਿਆਗਿ ਤਿਆਗੇ ॥
ਚਰਨ ਕਮਲ ਪਾਗੇ ॥
ਤੁਮ ਮਿਲਹੁ ਪ੍ਰਭ ਸਭਾਗੇ ॥
ਹਰਿ ਚੇਤਿ ਮਨ ਮੇਰੇ ॥
ਰਹਾਉ ॥
ਸਘਨ ਬਾਸੁ ਕੂਲੇ ॥
ਇਕਿ ਰਹੇ ਸੂਕਿ ਕਠੂਲੇ ॥
ਬਸੰਤ ਰੁਤਿ ਆਈ ॥
ਪਰਫੂਲਤਾ ਰਹੇ ॥1॥
ਅਬ ਕਲੂ ਆਇਓ ਰੇ
॥
ਇਕੁ ਨਾਮੁ ਬੋਵਹੁ ਬੋਵਹੁ ॥
ਅਨ ਰੂਤਿ ਨਾਹੀ ਨਾਹੀ ॥
ਮਤੁ ਭਰਮਿ ਭੂਲਹੁ ਭੂਲਹੁ ॥
ਗੁਰ ਮਿਲੇ ਹਰਿ ਪਾਏ ॥
ਜਿਸੁ ਮਸਤਕਿ
ਹੈ ਲੇਖਾ ॥
ਮਨ ਰੁਤਿ ਨਾਮ ਰੇ ॥
ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥2॥18॥
Nice
amarjeetsingh79 2 years ago