Loading...
Uploaded by jagbanipb on Jan 28, 2012
28 ਜਨਵਰੀ-ਵਿਦੇਸ਼ ਮੰਤਰੀ ਐੱਸ. ਐੱਮ. ਕ੍ਰਿਸ਼ਨਾ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਉਸ ਆਦੇਸ਼ ਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਲੋਕਾਯੁਕਤ ਪੁਲਸ ਵਲੋਂ ਉਨ੍ਹਾਂ ਦੇ ਮੁੱਖ ਮੰਤਰੀ ਰਹਿੰਦੇ ਹੋਏ ਸੂਬੇ 'ਚ ਹੋਏ ਗੈਰ ਕਾਨੂੰਨੀ ਖਣਨ ਦੀ ਜਾਂਚ ਕਰਨ ਨੂੰ ਕਿਹਾ ਗਿਆ ਸੀ।
Entertainment
Standard YouTube License
Load more suggestions
Link to this comment:
All Comments (0)