Tun Jeewan Tun Pran Adhara ... ਤੂੰ ਜੀਵਨੁ ਤੂੰ ਪ੍ਰਾਨ ਅਧਾਰਾ
ਸੂਹੀ ਮਹਲਾ ੫ ॥
ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥
ਰਹਾਉ ॥ ਬੈ ਖਰੀਦੁ ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
ਕੋਟਿ ਦਾਸ ਜਾ ਕੈ ਦਰਬਾਰੇ ॥ ਨਿਮਖ ਨਿਮਖ ਵਸੈ ਤਿਨ੍ਹ੍ਹ ਨਾਲੇ ॥੩॥
ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥
You are my Life, the very Support of my breath of life. Gazing upon You, beholding You, my mind is soothed and comforted. You are my Friend, You are my Beloved. I shall never forget You. I am Your indentured servant; I am Your slave. You are my Great Lord and Master, the treasure of excellence. There are millions of servants in Your Court - Your Royal darbaar. Each and every instant, You dwell with them. I am nothing; everything is Yours. Through and through, You abide with Nanak.
Link to this comment:
All Comments (0)