Loading...
Uploaded by upinder1955 on Apr 22, 2011
ਗਉੜੀ ਕਬੀਰ ਜੀ ਤਿਪਦੇ ॥ਕੰਚਨ ਸਿਉ ਪਾਈਐ ਨਹੀ ਤੋਲਿ ॥ਮਨੁ ਦੇ ਰਾਮੁ ਲੀਆ ਹੈ ਮੋਲਿ ॥1॥ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ਸਹਜ ਸੁਭਾਇ ਮੇਰਾ ਮਨੁ ਮਾਨਿਆ ॥1॥ ਰਹਾਉ ॥ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ਰਾਮ ਭਗਤਿ ਬੈਠੇ ਘਰਿ ਆਇਆ ॥2॥ਕਹੁ ਕਬੀਰ ਚੰਚਲ ਮਤਿ ਤਿਆਗੀ ॥ਕੇਵਲ ਰਾਮ ਭਗਤਿ ਨਿਜ ਭਾਗੀ ॥3॥1॥19॥
Music
Standard YouTube License
Load more suggestions
Link to this comment:
All Comments (0)