Loading...

ਮਾਲਾਧਾਰੀਆਂ ਅਤੇ ਸੇਸਨਾਗ ਵਿੱਚ ਸਮਾਨਤਾ | Meaning of Sheshnag Holding Earth | Gurbani Katha

3,008 views

Loading...

Loading...

Rating is available when the video has been rented.
This feature is not available right now. Please try again later.
Published on Feb 5, 2011

ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ (ਪੰਨਾ 856, ਭਗਤ ਕਬੀਰ ਜੀ )
Kindly subscribe new channel of Spiritual Wisdom for more new videos: https://www.youtube.com/c/spiritualwi...

This channel contains short excerpts from longer interpretations on the basis of Adi and Dasam Granth - the key writings of Sikhi - by Dharam Singh Nihang Singh, the founder of the Sach Khoj Academy. They help to understand the unique philosophical profoundness of Gurmat (Spiritual Wisdom) as outlined in the writings (Gurbani) of more than 35 enlightened devotees.

ਸਚੁ ਖੋਜ ਅਕੈਡਮੀ ਦੇ ਮੋਢੀ, ਧਰਮ ਸਿੰਘ ਨਿਹੰਗ ਸਿੰਘ, ਅਸਤਿੱਤਵ ਸੰਬੰਧੀ ਮੁੱਦਿਆਂ, ਜਿਵੇਂ ਕਿ ਮਨੁੱਖ ਹੋਣ ਦਾ ਮਤਲਬ, ਆਤਮਾ, ਧਰਮ, ਸੁਚੱਜਾ ਵਿਕਾਸ, ਅੱਤਵਾਦ, ਰਿਸ਼ਵਤਖੋਰੀ ਅਤੇ ਵਾਤਾਵਰਣ ਦੀ ਤਬਾਹੀ ਉੱਤੇ ਪ੍ਰਚੰਡ ਅਤੇ ਆਲੋਚਨਾਤਮਕ ਵਿਆਖਿਆ ਕਰਦੇ ਹਨ|

The Sach Khoj Academy (Academy for Discovering the Truth) is dedicated to the pursuit of timeless spiritual wisdom (Gurmat) and how to overcome the challenges of humankind. The academy conducts holistic, critical exegesis, and addresses in depth the nature of spirituality, religion and evolution, as well as existential issues, such as what is good development and how global challenges including terror, corruption, depression and environmental destruction can be overcome. Following the traditional way, the academy passes on spiritual wisdom free of charge.

ਸਚੁਖੋਜ ਅਕੈਡਮੀ - ਸਚੁ ਦੀ ਖੋਜ ਨੂੰ ਸਮਰਪਿਤ ਸੰਸਥਾ

ਧਰਮ ਸਿੰਘ ਨਿਹੰਗ ਸਿੰਘ ਦਾ ਜਨਮ ੧੯੩੬ ਈਸਵੀ ਨੂੰ ਪੰਜਾਬ, ਭਾਰਤ ਵਿਖੇ ਹੋਇਆ ਅਤੇ ਇਹ ਧਾਰਮਿਕ ਗਿਆਨ ਦੀ ਰੱਖਿਆ ਵਾਸਤੇ ਵਚਨਬੱਧ ਨਿਹੰਗ ਪਰੰਪਰਾ ਵਿੱਚੋਂ ਆਏ ਹਨ| ਸਚੁਖੋਜ ਅਕੈਡਮੀ ਦੇ ਮੋਢੀ ਹੋਣ ਸਦਕਾ, ਧਰਮ ਸਿੰਘ ਨਿਹੰਗ ਸਿੰਘ ਨੇ ਇੰਟਰਨੈੱਟ ਉੱਤੇ ਕੁਲ ਹਜ਼ਾਰਾਂ ਘੰਟਿਆਂ ਦੀ ਅਸਤਿੱਤਵ ਸੰਬੰਧੀ ਮੁੱਦਿਆਂ, ਜਿਵੇਂ ਕਿ, ਮਨੁੱਖ ਹੋਣ ਦਾ ਮਤਲਬ ਕੀ ਹੈ, ਆਤਮਾ, ਧਰਮ, ਅਤੇ ਸਾਡੇ ਸਾਮੂਹਿਕ ਭਵਿੱਖ ਦਾ ਰੂਪ ਕੀ ਹੈ, ਆਦਿਕ ਉੱਤੇ ਪ੍ਰਚੰਡ ਅਤੇ ਆਲੋਚਨਾਤਮਕ ਵਿਆਖਿਆ ਪਾਈ ਹੈ| ਇਹਨਾਂ ਨੇ ਕਈ ਕਿਤਾਬਾਂ ਅਤੇ ਲੇਖ ਵੀ ਲਿਖੇ ਹਨ, ਉਦਾਹਰਣ ਦੇ ਤੌਰ ਤੇ 'ਸਹਜ ਸਮਾਧਿ ਬਨਾਮ ਸੁੰਨ ਸਮਾਧਿ (੧੯੯੯, ਸਚੁਖੋਜ ਅਕੈਡਮੀ)| ਫਰਵਰੀ ੨੦੧੫ ਵਿੱਚ ਧਰਮ ਸਿੰਘ ਨਿਹੰਗ ਸਿੰਘ ਨੇ ਜਰਮਨ ਸਰਕਾਰ ਦੇ ਕੇਂਦਰੀ ਵਿੱਤੀ ਸਹਿਕਾਰਤਾ ਅਤੇ ਵਿਕਾਸ ਅਦਾਰੇ ਵੱਲੋਂ ਕਰਵਾਈ ਗਈ ਗੱਲ-ਬਾਤ ਦੀ ਲੜੀ 'ਧਰਮ ਵੀ ਜ਼ਰੂਰੀ ਹੈ' ਤਹਿਤ ਪਹਿਲੇ ਬੁਲਾਰੇ ਵੱਜੋਂ ਵਿਚਾਰ ਪੇਸ਼ ਕੀਤੇ | ਇਸ ਸੰਦਰਭ ਵਿੱਚ ਸਚੁਖੋਜ ਅਕਾਦਮੀ ਨੇ ਆਯੋਜਿਤ ਸੰਮੇਲਨ ‘UN ੨੦੩੦- ਕੋਈ ਵੀ ਪਿੱਛੇ ਨਾ ਰਹੇ’, ਜਿਸ ਦਾ ਉੁਦੇਸ਼ ਹੈ ਕਿ ੨੦੩੦ ਤੱਕ ਮਨੁੱਖਤਾ ਦੇ ਵਿਕਾਸ ਦਾ ਨਵਾਂ ਢਾਂਚਾ ਖੜਾ ਕੀਤਾ ਜਾਵੇ, ਅਤੇ ਜਿਸ ਦੀ ਨੀਤੀ ਨਾ ਸਿਰਫ਼ ਤਕਨੀਕੀ ਪੱਧਰ ਤੇ, ਬਲਕਿ ਅਧਿਆਤਮਕ ਪਹਿਲੂ ਤੋਂ ਸੇਧ ਲੈ ਕੇ ਤਿਆਰ ਕੀਤੀ ਜਾਵੇ, ਵਿੱਚ ਧਰਮ ਸਿੰਘ ਨਿਹੰਗ ਸਿੰਘ ਨੇ ਸਿੱਖ-ਮੱਤ ਦਾ ਪਹਿਲੂ ਪੇਸ਼ ਕੀਤਾ ਜੋ ਕਿ ਇੱਕ ਕਿਤਾਬ (ਨਿਰੰਤਰ ਵਿਕਾਸ ਉੱਤੇ ਧਾਰਮਿਕ ਮੱਤਾਂ ਦਾ ਦ੍ਰਿਸ਼ਟੀਕੋਣ) ਦੇ ਰੂਪ ਵਿੱਚ, ਕਈ ਭਾਸ਼ਾਵਾਂ ਵਿੱਚ ਛਪ ਚੁੱਕਾ ਹੈ|

Links:
https://sachkhojacademy.wordpress.com

https://youtube.com/SachKhojAcademy

www.sachkhojacademy.net

www.sachkhojacademy.org

https://twitter.com/SachKhojAcademy

https://facebook.com/sachkhojacademy

https://www.instagram.com/sachkhojaca...

Android App: https://play.google.com/store/apps/de...

Literature:
https://sachkhojacademy.wordpress.com...

The Sikh Religion | Gurmat, in: Voices from Religions on Sustainable Develop tell peoplement, 2016, Federal Ministry for Economic Coohnperation and Development, page 120 ff.

https://sachkhojacademy.files.wordpre...

Loading...


to add this to Watch Later

Add to

Loading playlists...